ਇਸ ਕਹਾਣੀ ਦੁਆਰਾ ਕਿ ਕਿਵੇਂ ਪਰਮੇਸ਼ਵਰ ਨੇ 135,000 ਦੁਸ਼ਮਣਾਂ ਨੂੰ ਹਰਾਉਣ ਲਈ ਗਿਦਾਊਨ ਦੇ 300 ਯੋਧਿਆਂ ਦੀ ਵਰਤੋਂ ਕੀਤੀ ਅਤੇ ਕਿਵੇਂ ਯਹੋਸ਼ੁਆ ਨੇ ਯਰੀਹੋ ਦੇ ਆਲੇ-ਦੁਆਲੇ ਘੁੰਮਕੇ ਅਤੇ ਜੈ ਕਾਰ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ, ਅਸੀਂ ਦੇਖ ਸਕਦੇ ਹਾਂ ਕਿ ਜਿੱਥੇ ਕਿਤੇ ਵੀ ਪਰਮੇਸ਼ਵਰ ਦੇ ਵਚਨ ਦੀ ਆਗਿਆਕਾਰੀ ਹੁੰਦੀ ਹੈ, ਉੱਥੇ ਚਮਤਕਾਰ ਵੀ ਹੁੰਦੇ ਹਨ।
ਪਿਤਾ ਅਤੇ ਪੁੱਤਰ ਦੇ ਯੁੱਗ ਤੋਂ ਬਾਅਦ, ਪਵਿੱਤਰ ਆਤਮਾ ਦੇ ਇਸ ਯੁੱਗ ਵਿੱਚ,ਜਿਹੜੇ ਲੋਕ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਦੇ ਵਚਨ, “ਸਾਰੀਆਂ ਕੌਮਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ। ਪਿਆਰ ਵਿੱਚ ਏਕਤਾ ਵਿੱਚ ਰਹੋ,” ਦਾ ਪਾਲਣ ਕਰਦੇ ਹਨ, ਇੱਕ ਆਗਿਆਕਾਰੀ ਮਨ ਦੇ ਨਾਲ, ਚਮਤਕਾਰ ਦੇਖਣਗੇ।
ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਓਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਉਂ ਪਰਗਟ ਹੋਵੇਗਾ ਆਪਣੇ ਲਈ ਕ੍ਰੋਧ ਇਕੱਠਾ ਕਰੀ ਜਾਂਦਾ ਹੈਂ। ਉਹ ਹਰੇਕ ਨੂੰ ਉਹ ਦੀਆਂ ਕਰਨੀਆਂ ਦੇ ਅਨੁਸਾਰ ਫਲ ਦੇਵੇਗਾ: ਰੋਮੀਆਂ 2:5-6
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਜਗਤ ਵਿੱਚ ਜਾ ਕੇ ਸਰਬੱਤ ਸਰਿਸ਼ਟ ਦੇ ਸਾਹਮਣੇ ਖੁਸਖਬਰੀ ਦਾ ਪਰਚਾਰ ਕਰੋ। ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ; ਮਰਕੁਸ 16:15-16
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ